ਲੇਵਿਆਂ 23

ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਜਦੋਂ ਮੈਂ ਇਸਰਾਏਲੀਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ ਤਾਂ ਮੈਂ ਉਹਨਾਂ ਨੂੰ ਝੌਂਪੜੀਆਂ ਵਿੱਚ ਰੱਖਿਆ ਸੀ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ ”

Leviticus 23:43 (UKJV) That your generations may know that I made the children of Israel to dwell in booths, when I brought them out of the land of Egypt: I am the LORD your God.

41ਇਸ ਨੂੰ ਹਰ ਸਾਲ ਸੱਤ ਦਿਨਾਂ ਲਈ ਯਾਹਵੇਹ ਦੇ ਤਿਉਹਾਰ ਵਜੋਂ ਮਨਾਓ। ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਬਿਧੀ ਹੋਵੇਗੀ; ਇਸ ਨੂੰ ਸੱਤਵੇਂ ਮਹੀਨੇ ਮਨਾਓ।

42ਸੱਤ ਦਿਨ ਤੁਸੀਂ ਝੌਂਪੜੀਆਂ ਵਿੱਚ ਰਹਿਣਾ, ਸਾਰੇ ਜੋ ਇਸਰਾਏਲ ਵਿੱਚ ਜੰਮੇ ਹਨ, ਉਹ ਝੌਂਪੜੀਆਂ ਵਿੱਚ ਰਹਿਣ,

43ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਜਦੋਂ ਮੈਂ ਇਸਰਾਏਲੀਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ ਤਾਂ ਮੈਂ ਉਹਨਾਂ ਨੂੰ ਝੌਂਪੜੀਆਂ ਵਿੱਚ ਰੱਖਿਆ ਸੀ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ ”

44ਇਸ ਲਈ ਮੋਸ਼ੇਹ ਨੇ ਇਸਰਾਏਲੀਆਂ ਨੂੰ ਯਾਹਵੇਹ ਦੇ ਤਿਉਹਾਰਾਂ ਦੀ ਘੋਸ਼ਣਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.