ਲੇਵਿਆਂ 24

ਤਦ ਮੋਸ਼ੇਹ ਨੇ ਇਸਰਾਏਲੀਆਂ ਨਾਲ ਗੱਲ ਕੀਤੀ ਅਤੇ ਉਹਨਾਂ ਨੇ ਕੁਫ਼ਰ ਬੋਲਣ ਵਾਲੇ ਨੂੰ ਡੇਰੇ ਤੋਂ ਬਾਹਰ ਲੈ ਜਾ ਕੇ ਉਸ ਨੂੰ ਪੱਥਰ ਮਾਰੇ, ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Leviticus 24:23 (UKJV) And Moses spoke to the children of Israel, that they should bring forth him that had cursed out of the camp, and stone him with stones. And the children of Israel did as the LORD commanded Moses.

21ਜਿਹੜਾ ਵਿਅਕਤੀ ਕਿਸੇ ਜਾਨਵਰ ਨੂੰ ਮਾਰਦਾ ਹੈ ਉਹ ਮੁਆਵਜ਼ਾ ਦੇਵੇ, ਪਰ ਜਿਹੜਾ ਮਨੁੱਖ ਨੂੰ ਮਾਰਦਾ ਹੈ ਉਹ ਮਾਰਿਆ ਜਾਵੇ।

22ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ, ਭਾਵੇਂ ਉਹ ਪਰਦੇਸੀ ਹੋਵੋ ਜਾਂ ਆਪਣੇ ਹੀ ਦੇਸ਼ ਦਾ ਹੋਵੇ, ਹਰ ਇੱਕ ਲਈ ਇੱਕੋ ਜਿਹਾ ਕਾਨੂੰਨ ਹੋਵੇ ਕਿਉਂ ਜੋ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ ”

23ਤਦ ਮੋਸ਼ੇਹ ਨੇ ਇਸਰਾਏਲੀਆਂ ਨਾਲ ਗੱਲ ਕੀਤੀ ਅਤੇ ਉਹਨਾਂ ਨੇ ਕੁਫ਼ਰ ਬੋਲਣ ਵਾਲੇ ਨੂੰ ਡੇਰੇ ਤੋਂ ਬਾਹਰ ਲੈ ਜਾ ਕੇ ਉਸ ਨੂੰ ਪੱਥਰ ਮਾਰੇ, ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.