ਲੇਵਿਆਂ 25

ਉਸਦਾ ਚਾਚਾ ਜਾਂ ਚਚੇਰਾ ਭਰਾ ਜਾਂ ਉਹਨਾਂ ਦੇ ਕਬੀਲੇ ਵਿੱਚ ਕੋਈ ਵੀ ਖੂਨੀ ਰਿਸ਼ਤੇਦਾਰ ਉਹਨਾਂ ਨੂੰ ਛੁਡਾ ਸਕਦਾ ਹੈ ਜਾਂ ਜਦ ਉਹ ਆਪਣੇ ਆਪ ਛੁਡਾਉਣ ਦੇ ਯੋਗ ਹੋਵੇ, ਤਾਂ ਉਹ ਆਪਣੇ ਆਪ ਨੂੰ ਛੁਡਾ ਸਕਦੇ ਹਨ।

Leviticus 25:49 (UKJV) Either his uncle, or his uncle's son, may redeem him, or any that is nigh of kin unto him of his family may redeem him; or if he be able, he may redeem himself.

47“ ‘ਜੇਕਰ ਤੁਹਾਡੇ ਵਿੱਚ ਰਹਿਣ ਵਾਲਾ ਕੋਈ ਪਰਦੇਸੀ ਅਮੀਰ ਬਣ ਜਾਂਦਾ ਹੈ ਅਤੇ ਤੁਹਾਡਾ ਕੋਈ ਇਸਰਾਏਲੀ ਭਰਾ ਗਰੀਬ ਹੋ ਜਾਂਦਾ ਹੈ ਅਤੇ ਆਪਣੇ ਆਪ ਨੂੰ ਪਰਦੇਸੀ ਜਾਂ ਓਪਰੇ ਦੇ ਘਰਾਣੇ ਨੂੰ ਵੇਚ ਦਿੰਦਾ ਹੈ,

48ਉਹ ਆਪਣੇ ਆਪ ਨੂੰ ਵੇਚਣ ਤੋਂ ਬਾਅਦ ਛੁਡਾਉਣ ਦਾ ਅਧਿਕਾਰ ਬਰਕਰਾਰ ਰੱਖਦਾ ਹੈ, ਉਹਨਾਂ ਦਾ ਕੋਈ ਰਿਸ਼ਤੇਦਾਰ ਉਹਨਾਂ ਨੂੰ ਛੁਡਾ ਸਕਦਾ ਹੈ।

49ਉਸਦਾ ਚਾਚਾ ਜਾਂ ਚਚੇਰਾ ਭਰਾ ਜਾਂ ਉਹਨਾਂ ਦੇ ਕਬੀਲੇ ਵਿੱਚ ਕੋਈ ਵੀ ਖੂਨੀ ਰਿਸ਼ਤੇਦਾਰ ਉਹਨਾਂ ਨੂੰ ਛੁਡਾ ਸਕਦਾ ਹੈ ਜਾਂ ਜਦ ਉਹ ਆਪਣੇ ਆਪ ਛੁਡਾਉਣ ਦੇ ਯੋਗ ਹੋਵੇ, ਤਾਂ ਉਹ ਆਪਣੇ ਆਪ ਨੂੰ ਛੁਡਾ ਸਕਦੇ ਹਨ।

50ਉਹ ਅਤੇ ਉਹਨਾਂ ਦੇ ਖਰੀਦਦਾਰ ਉਸ ਸਾਲ ਤੋਂ ਲੈ ਕੇ ਜੁਬਲੀ ਦੇ ਸਾਲ ਤੱਕ ਦੇ ਸਮੇਂ ਦੀ ਗਿਣਤੀ ਕਰੇ। ਅਤੇ ਉਹਨਾਂ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਹਨਾਂ ਦੇ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰ ਦੇ ਅਨੁਸਾਰ ਹੋਵੇ।

51ਪਰ ਜੇਕਰ ਯੋਵੇਲ ਸਾਲ ਤੱਕ ਅਜੇ ਵੀ ਕਈ ਸਾਲ ਬਾਕੀ ਹਨ, ਤਾਂ ਉਸਨੂੰ ਉਸਦੇ ਛੁਟਕਾਰਾ ਲਈ ਉਸਦੀ ਵਿਕਰੀ ਦੀ ਕੀਮਤ ਦੇ ਬਰਾਬਰ ਰਕਮ ਵਾਪਸ ਕਰਨੀ ਚਾਹੀਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.