ਲੇਵਿਆਂ 25

“ ‘ਜੇ ਕਿਸੇ ਨੂੰ ਇਹਨਾਂ ਵਿੱਚੋਂ ਕਿਸੇ ਵੀ ਤਰੀਕੇ ਨਾਲ ਛੁਡਾਇਆ ਨਹੀਂ ਜਾਂਦਾ, ਤਾਂ ਵੀ ਉਹ ਆਪਣੇ ਬੱਚਿਆਂ ਦੇ ਨਾਲ ਜੁਬਲੀ ਦੇ ਸਾਲ ਵਿੱਚ ਛੁੱਟ ਜਾਵੇ,

Leviticus 25:54 (UKJV) And if he be not redeemed in these years, then he shall go out in the year of jubile, both he, and his children with him.

52ਜੇਕਰ ਜੁਬਲੀ ਦੇ ਸਾਲ ਤੱਕ ਸਿਰਫ ਕੁਝ ਸਾਲ ਹੀ ਬਚੇ ਹੋਏ ਹੋਣ, ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸਨੂੰ ਮੋੜ ਦੇਵੇ।

53ਉਹਨਾਂ ਨਾਲ ਸਾਲ-ਦਰ-ਸਾਲ ਕੰਮ ਤੇ ਰੱਖੇ ਕਾਮਿਆਂ ਵਾਂਗ ਵਿਹਾਰ ਕੀਤਾ ਜਾਵੇ; ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਿਨ੍ਹਾਂ ਦੀ ਉਹ ਸੇਵਾ ਕਰਦੇ ਹਨ ਉਹ ਉਹਨਾਂ ਉੱਤੇ ਬੇਰਹਿਮੀ ਨਾਲ ਰਾਜ ਨਾ ਕਰਨ।

54“ ‘ਜੇ ਕਿਸੇ ਨੂੰ ਇਹਨਾਂ ਵਿੱਚੋਂ ਕਿਸੇ ਵੀ ਤਰੀਕੇ ਨਾਲ ਛੁਡਾਇਆ ਨਹੀਂ ਜਾਂਦਾ, ਤਾਂ ਵੀ ਉਹ ਆਪਣੇ ਬੱਚਿਆਂ ਦੇ ਨਾਲ ਜੁਬਲੀ ਦੇ ਸਾਲ ਵਿੱਚ ਛੁੱਟ ਜਾਵੇ,

55ਕਿਉਂਕਿ ਇਸਰਾਏਲੀ ਮੇਰੇ ਸੇਵਕ ਹਨ। ਉਹ ਮੇਰੇ ਸੇਵਕ ਹਨ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਤੁਹਾਡਾ ਪਰਮੇਸ਼ਵਰ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.