ਲੇਵਿਆਂ 26

ਮੈਂ ਤੁਹਾਡੇ ਵਿਰੁੱਧ ਜੰਗਲੀ ਜਾਨਵਰ ਭੇਜਾਂਗਾ, ਅਤੇ ਉਹ ਤੁਹਾਡੇ ਬੱਚਿਆਂ ਨੂੰ ਲੁੱਟ ਲੈਣਗੇ, ਤੁਹਾਡੇ ਪਸ਼ੂਆਂ ਨੂੰ ਤਬਾਹ ਕਰ ਦੇਣਗੇ ਅਤੇ ਤੁਹਾਡੀ ਗਿਣਤੀ ਇੰਨੀ ਥੋੜੀ ਕਰ ਦੇਣਗੇ ਕਿ ਤੁਹਾਡੀਆਂ ਸੜਕਾਂ ਉਜਾੜ ਹੋ ਜਾਣਗੀਆਂ।

Leviticus 26:22 (UKJV) I will also send wild beasts among you, which shall rob you of your children, and destroy your cattle, and make you few in number; and your high ways shall be desolate.

20ਤੁਹਾਡੀ ਤਾਕਤ ਵਿਅਰਥ ਹੋ ਜਾਏਗੀ, ਕਿਉਂ ਜੋ ਜ਼ਮੀਨ ਆਪਣੀ ਫ਼ਸਲ ਨਹੀਂ ਦੇਵੇਗੀ, ਨਾ ਤੁਹਾਡੀ ਧਰਤੀ ਦੇ ਰੁੱਖ ਆਪਣਾ ਫਲ ਦੇਣਗੇ।

21“ ‘ਜੇ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦੇ ਰਹੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਡੀਆਂ ਮੁਸੀਬਤਾਂ ਨੂੰ ਸੱਤ ਗੁਣਾ ਵਧਾ ਦਿਆਂਗਾ।

22ਮੈਂ ਤੁਹਾਡੇ ਵਿਰੁੱਧ ਜੰਗਲੀ ਜਾਨਵਰ ਭੇਜਾਂਗਾ, ਅਤੇ ਉਹ ਤੁਹਾਡੇ ਬੱਚਿਆਂ ਨੂੰ ਲੁੱਟ ਲੈਣਗੇ, ਤੁਹਾਡੇ ਪਸ਼ੂਆਂ ਨੂੰ ਤਬਾਹ ਕਰ ਦੇਣਗੇ ਅਤੇ ਤੁਹਾਡੀ ਗਿਣਤੀ ਇੰਨੀ ਥੋੜੀ ਕਰ ਦੇਣਗੇ ਕਿ ਤੁਹਾਡੀਆਂ ਸੜਕਾਂ ਉਜਾੜ ਹੋ ਜਾਣਗੀਆਂ।

23“ ‘ਜੇ ਇਨ੍ਹਾਂ ਗੱਲਾਂ ਦੇ ਬਾਵਜੂਦ ਤੁਸੀਂ ਮੇਰੀ ਤਾੜਨਾ ਨੂੰ ਸਵੀਕਾਰ ਨਹੀਂ ਕਰਦੇ ਪਰ ਮੇਰੇ ਵਿਰੁੱਧ ਚਲਦੇ ਰਹੋ,

24ਮੈਂ ਆਪ ਤੁਹਾਡੇ ਨਾਲ ਵੈਰ ਕਰਾਂਗਾ ਅਤੇ ਤੁਹਾਡੇ ਪਾਪਾਂ ਲਈ ਸੱਤ ਗੁਣਾ ਵੱਧ ਤੁਹਾਨੂੰ ਦੁਖੀ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.