ਲੇਵਿਆਂ 27

“ ‘ਜੇ ਕੋਈ ਆਪਣੇ ਘਰ ਨੂੰ ਪਵਿੱਤਰ ਬਣਾਉਣ ਵਜੋਂ ਯਾਹਵੇਹ ਨੂੰ ਸਮਰਪਿਤ ਕਰਦਾ ਹੈ, ਤਾਂ ਜਾਜਕ ਉਸ ਦੇ ਚੰਗੇ ਜਾਂ ਮਾੜੇ ਗੁਣਾਂ ਦਾ ਨਿਰਣਾ ਕਰਕੇ ਉਸਦਾ ਮੁੱਲ ਠਹਿਰਾਵੇ। ਜਾਜਕ ਜਿਨ੍ਹਾਂ ਮੁੱਲ ਠਹਿਰਾਵੇ ਉਸਦਾ ਮੁੱਲ ਉਨ੍ਹਾਂ ਹੀ ਹੋਵੇ।

Leviticus 27:14 (UKJV) And when a man shall sanctify his house to be holy unto the LORD, then the priest shall estimate it, whether it be good or bad: as the priest shall estimate it, so shall it stand.

12ਤਦ ਜਾਜਕ ਉਸਨੂੰ ਮਾੜਾ ਜਾ ਚੰਗਾ ਜਾਂਚ ਕੇ ਉਸਦਾ ਮੁੱਲ ਠਹਿਰਾਵੇਗਾ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।

13ਜੇਕਰ ਮਾਲਕ ਜਾਨਵਰ ਨੂੰ ਛੁਡਾਉਣਾ ਚਾਹੁੰਦਾ ਹੈ, ਤਾਂ ਇਸਦੇ ਮੁੱਲ ਵਿੱਚ ਪੰਜਵਾਂ ਹਿੱਸਾ ਜੋੜ ਕੇ ਹੋਰ ਦੇਵੇ।

14“ ‘ਜੇ ਕੋਈ ਆਪਣੇ ਘਰ ਨੂੰ ਪਵਿੱਤਰ ਬਣਾਉਣ ਵਜੋਂ ਯਾਹਵੇਹ ਨੂੰ ਸਮਰਪਿਤ ਕਰਦਾ ਹੈ, ਤਾਂ ਜਾਜਕ ਉਸ ਦੇ ਚੰਗੇ ਜਾਂ ਮਾੜੇ ਗੁਣਾਂ ਦਾ ਨਿਰਣਾ ਕਰਕੇ ਉਸਦਾ ਮੁੱਲ ਠਹਿਰਾਵੇ। ਜਾਜਕ ਜਿਨ੍ਹਾਂ ਮੁੱਲ ਠਹਿਰਾਵੇ ਉਸਦਾ ਮੁੱਲ ਉਨ੍ਹਾਂ ਹੀ ਹੋਵੇ।

15ਜੇਕਰ ਆਪਣਾ ਘਰ ਪਵਿੱਤਰ ਕਰਨ ਵਾਲਾ ਇਸ ਨੂੰ ਛੁਡਾਉਣਾ ਚਾਹੇ, ਤਾਂ ਉਹ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਜੋੜ ਕੇ ਦੇਵੇ, ਅਤੇ ਘਰ ਦੁਬਾਰਾ ਉਸਦਾ ਬਣ ਜਾਵੇਗਾ।

16“ ‘ਜੇ ਕੋਈ ਆਪਣੇ ਪਰਿਵਾਰ ਦੀ ਜ਼ਮੀਨ ਦਾ ਕੁਝ ਹਿੱਸਾ ਯਾਹਵੇਹ ਨੂੰ ਸਮਰਪਿਤ ਕਰਦਾ ਹੈ, ਤਾਂ ਇਸਦਾ ਮੁੱਲ ਉਸ ਬੀਜ ਦੀ ਮਾਤਰਾ ਦੇ ਅਨੁਸਾਰ ਨਿਰਧਾਰਤ ਕੀਤਾ ਜਾਣਾ ਚਾਹੀਦਾ ਹੈ, ਜੌਂ ਬੀਜ ਦੇ ਲਈ ਇੱਕ ਸੌ ਪੈਂਤੀ ਕਿੱਲੋ ਚਾਂਦੀ ਦੇ ਪੰਜਾਹ ਸ਼ੈਕੇਲ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.