ਲੇਵਿਆਂ 27

“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਾਹਵੇਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਵੇ ਮੁੱਲ ਦੇ ਅਨੁਸਾਰ ਉਹ ਯਾਹਵੇਹ ਦੇ ਹੋਣਗੇ।

Leviticus 27:2 (UKJV) Speak unto the children of Israel, and say unto them, When a man shall make a singular vow, the persons shall be for the LORD by your estimation.

1ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਾਹਵੇਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਵੇ ਮੁੱਲ ਦੇ ਅਨੁਸਾਰ ਉਹ ਯਾਹਵੇਹ ਦੇ ਹੋਣਗੇ।

3ਵੀਹ ਤੋਂ ਸੱਠ ਸਾਲ ਦੀ ਉਮਰ ਦੇ ਮਰਦ ਦੀ ਕੀਮਤ ਚਾਂਦੀ ਦੇ ਪੰਜਾਹ ਸ਼ੈਕੇਲ ਵਿੱਚ, ਪਵਿੱਤਰ ਸਥਾਨ ਦੇ ਸ਼ੈਕੇਲ ਅਨੁਸਾਰ ਨਿਰਧਾਰਤ ਕਰੋ।

4ਇੱਕ ਔਰਤ ਲਈ, ਉਸਦਾ ਮੁੱਲ ਤੀਹ ਸ਼ੈਕੇਲ ਤੇ ਨਿਰਧਾਰਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.