ਲੇਵਿਆਂ 27

ਜਾਜਕ ਜੁਬਲੀ ਦੇ ਸਾਲ ਤੱਕ ਇਸਦਾ ਮੁੱਲ ਨਿਰਧਾਰਤ ਕਰੇਗਾ, ਅਤੇ ਮਾਲਕ ਨੂੰ ਉਸ ਦਿਨ ਇਸਦੀ ਕੀਮਤ ਨੂੰ ਯਾਹਵੇਹ ਲਈ ਪਵਿੱਤਰ ਜਾਣ ਕੇ ਯਾਹਵੇਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।

Leviticus 27:23 (UKJV) Then the priest shall reckon unto him the worth of your estimation, even unto the year of the jubile: and he shall give yours estimation in that day, as a holy thing unto the LORD.

21ਜਦੋਂ ਜੁਬਲੀ ਦੇ ਸਾਲ ਵਿੱਚ ਖੇਤ ਛੱਡਿਆ ਜਾਂਦਾ ਹੈ, ਇਹ ਪਵਿੱਤਰ ਬਣ ਜਾਵੇਗਾ, ਜਿਵੇਂ ਕਿ ਇਹ ਯਾਹਵੇਹ ਨੂੰ ਸਮਰਪਿਤ ਖੇਤ ਹੋ ਜਾਵੇਗਾ ਅਰਥਾਤ ਇਹ ਜਾਜਕ ਦੀ ਜਾਇਦਾਦ ਬਣ ਜਾਵੇਗੀ।

22“ ‘ਜੇ ਕੋਈ ਯਾਹਵੇਹ ਨੂੰ ਇੱਕ ਖੇਤ ਸਮਰਪਿਤ ਕਰਦਾ ਹੈ ਜੋ ਉਸਨੇ ਖਰੀਦਿਆ ਹੈ, ਜੋ ਉਸਦੇ ਪਰਿਵਾਰ ਦੀ ਜ਼ਮੀਨ ਦਾ ਹਿੱਸਾ ਨਹੀਂ ਹੈ,

23ਜਾਜਕ ਜੁਬਲੀ ਦੇ ਸਾਲ ਤੱਕ ਇਸਦਾ ਮੁੱਲ ਨਿਰਧਾਰਤ ਕਰੇਗਾ, ਅਤੇ ਮਾਲਕ ਨੂੰ ਉਸ ਦਿਨ ਇਸਦੀ ਕੀਮਤ ਨੂੰ ਯਾਹਵੇਹ ਲਈ ਪਵਿੱਤਰ ਜਾਣ ਕੇ ਯਾਹਵੇਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।

24ਜੁਬਲੀ ਦੇ ਸਾਲ ਵਿੱਚ ਖੇਤ ਉਸ ਵਿਅਕਤੀ ਕੋਲ ਵਾਪਸ ਆ ਜਾਵੇਗਾ ਜਿਸ ਤੋਂ ਇਹ ਖਰੀਦਿਆ ਗਿਆ ਸੀ, ਅਰਥਾਤ ਜਿਸ ਦੀ ਜ਼ਮੀਨ ਸੀ।

25ਹਰ ਮੁੱਲ ਪਵਿੱਤਰ ਅਸਥਾਨ ਦੇ ਸ਼ੈਕੇਲ ਦੇ ਅਨੁਸਾਰ ਨਿਰਧਾਰਤ ਕੀਤਾ ਜਾਵੇ, ਵੀਹ ਗੇਰਾਹ ਸ਼ੈਕੇਲ ਤੱਕ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.