ਲੇਵਿਆਂ 27

ਸਾਰੇ ਵੱਗ ਅਤੇ ਇੱਜੜ ਦਾ ਹਰ ਦਸਵੰਧ, ਹਰ ਦਸਵਾਂ ਜਾਨਵਰ ਜੋ ਚਰਵਾਹੇ ਦੇ ਡੰਡੇ ਹੇਠੋਂ ਲੰਘਦਾ ਹੈ, ਯਾਹਵੇਹ ਲਈ ਪਵਿੱਤਰ ਹੋਵੇਗਾ।

Leviticus 27:32 (UKJV) And concerning the tithe of the herd, or of the flock, even of whatsoever passes under the rod, the tenth shall be holy unto the LORD.

30“ ‘ਜ਼ਮੀਨ ਦੀ ਹਰ ਚੀਜ਼ ਦਾ ਦਸਵੰਧ, ਭਾਵੇਂ ਮਿੱਟੀ ਦਾ ਅਨਾਜ ਹੋਵੇ ਜਾਂ ਰੁੱਖਾਂ ਦਾ ਫਲ, ਯਾਹਵੇਹ ਦਾ ਹੈ, ਇਹ ਯਾਹਵੇਹ ਲਈ ਪਵਿੱਤਰ ਹੈ।

31ਜੋ ਕੋਈ ਵੀ ਆਪਣੇ ਦਸਵੰਧ ਵਿੱਚੋਂ ਕਿਸੇ ਨੂੰ ਛੁਡਾਉਂਦਾ ਹੈ, ਉਸਨੂੰ ਇਸਦੇ ਮੁੱਲ ਦਾ ਪੰਜਵਾਂ ਹਿੱਸਾ ਜੋੜ ਕੇ ਦੇਵੇ।

32ਸਾਰੇ ਵੱਗ ਅਤੇ ਇੱਜੜ ਦਾ ਹਰ ਦਸਵੰਧ, ਹਰ ਦਸਵਾਂ ਜਾਨਵਰ ਜੋ ਚਰਵਾਹੇ ਦੇ ਡੰਡੇ ਹੇਠੋਂ ਲੰਘਦਾ ਹੈ, ਯਾਹਵੇਹ ਲਈ ਪਵਿੱਤਰ ਹੋਵੇਗਾ।

33ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।’ ”

34ਇਹ ਉਹ ਹੁਕਮ ਹਨ ਜੋ ਯਾਹਵੇਹ ਨੇ ਮੋਸ਼ੇਹ ਨੂੰ ਸੀਨਾਈ ਪਹਾੜ ਉੱਤੇ ਇਸਰਾਏਲੀਆਂ ਲਈ ਦਿੱਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.