ਲੇਵਿਆਂ 27

ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।’ ”

Leviticus 27:33 (UKJV) He shall not search whether it be good or bad, neither shall he change it: and if he change it at all, then both it and the change thereof shall be holy; it shall not be redeemed.

31ਜੋ ਕੋਈ ਵੀ ਆਪਣੇ ਦਸਵੰਧ ਵਿੱਚੋਂ ਕਿਸੇ ਨੂੰ ਛੁਡਾਉਂਦਾ ਹੈ, ਉਸਨੂੰ ਇਸਦੇ ਮੁੱਲ ਦਾ ਪੰਜਵਾਂ ਹਿੱਸਾ ਜੋੜ ਕੇ ਦੇਵੇ।

32ਸਾਰੇ ਵੱਗ ਅਤੇ ਇੱਜੜ ਦਾ ਹਰ ਦਸਵੰਧ, ਹਰ ਦਸਵਾਂ ਜਾਨਵਰ ਜੋ ਚਰਵਾਹੇ ਦੇ ਡੰਡੇ ਹੇਠੋਂ ਲੰਘਦਾ ਹੈ, ਯਾਹਵੇਹ ਲਈ ਪਵਿੱਤਰ ਹੋਵੇਗਾ।

33ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।’ ”

34ਇਹ ਉਹ ਹੁਕਮ ਹਨ ਜੋ ਯਾਹਵੇਹ ਨੇ ਮੋਸ਼ੇਹ ਨੂੰ ਸੀਨਾਈ ਪਹਾੜ ਉੱਤੇ ਇਸਰਾਏਲੀਆਂ ਲਈ ਦਿੱਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.