ਲੇਵਿਆਂ 27

ਇਹ ਉਹ ਹੁਕਮ ਹਨ ਜੋ ਯਾਹਵੇਹ ਨੇ ਮੋਸ਼ੇਹ ਨੂੰ ਸੀਨਾਈ ਪਹਾੜ ਉੱਤੇ ਇਸਰਾਏਲੀਆਂ ਲਈ ਦਿੱਤੇ ਸਨ।

Leviticus 27:34 (UKJV) These are the commandments, which the LORD commanded Moses for the children of Israel in mount Sinai.

32ਸਾਰੇ ਵੱਗ ਅਤੇ ਇੱਜੜ ਦਾ ਹਰ ਦਸਵੰਧ, ਹਰ ਦਸਵਾਂ ਜਾਨਵਰ ਜੋ ਚਰਵਾਹੇ ਦੇ ਡੰਡੇ ਹੇਠੋਂ ਲੰਘਦਾ ਹੈ, ਯਾਹਵੇਹ ਲਈ ਪਵਿੱਤਰ ਹੋਵੇਗਾ।

33ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।’ ”

34ਇਹ ਉਹ ਹੁਕਮ ਹਨ ਜੋ ਯਾਹਵੇਹ ਨੇ ਮੋਸ਼ੇਹ ਨੂੰ ਸੀਨਾਈ ਪਹਾੜ ਉੱਤੇ ਇਸਰਾਏਲੀਆਂ ਲਈ ਦਿੱਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.