ਲੇਵਿਆਂ 3

“ ‘ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਤੁਸੀਂ ਭਾਵੇਂ ਜਿੱਥੇ ਵੀ ਰਹਿੰਦੇ ਹੋ ਇਹ ਇੱਕ ਸਦਾ ਦਾ ਨਿਯਮ ਹੈ ਕਿ ਤੁਸੀਂ ਚਰਬੀ ਅਤੇ ਖੂਨ ਕਦੇ ਨਾ ਖਾਣਾ।’ ”

Leviticus 3:17 (UKJV) It shall be a perpetual statute for your generations throughout all your dwellings, that all of you eat neither fat nor blood.

15ਦੋਨਾਂ ਗੁਰਦਿਆਂ ਅਤੇ ਲੱਕ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰਨਾ।

16ਜਾਜਕ ਉਹਨਾਂ ਨੂੰ ਜਗਵੇਦੀ ਉੱਤੇ ਸਾੜੇ, ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਾਹਵੇਹ ਲਈ ਹੈ।

17“ ‘ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਤੁਸੀਂ ਭਾਵੇਂ ਜਿੱਥੇ ਵੀ ਰਹਿੰਦੇ ਹੋ ਇਹ ਇੱਕ ਸਦਾ ਦਾ ਨਿਯਮ ਹੈ ਕਿ ਤੁਸੀਂ ਚਰਬੀ ਅਤੇ ਖੂਨ ਕਦੇ ਨਾ ਖਾਣਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.