ਲੇਵਿਆਂ 4

ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲਦ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲਦ ਨਾਲ ਕਰੇ, ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹਨਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।

Leviticus 4:20 (UKJV) And he shall do with the bullock as he did with the bullock for a sin offering, so shall he do with this: and the priest shall make an atonement for them, and it shall be forgiven them.

18ਉਹ ਕੁਝ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ, ਜੋ ਮੰਡਲੀ ਦੇ ਤੰਬੂ ਵਿੱਚ ਯਾਹਵੇਹ ਦੇ ਸਾਹਮਣੇ ਹੈ। ਬਾਕੀ ਦੇ ਲਹੂ ਨੂੰ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਹੋਮ ਦੀ ਬਲੀ ਦੀ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।

19ਉਹ ਉਸ ਵਿੱਚੋਂ ਸਾਰੀ ਚਰਬੀ ਕੱਢ ਕੇ ਜਗਵੇਦੀ ਉੱਤੇ ਸਾੜ ਦੇਵੇ,

20ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲਦ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲਦ ਨਾਲ ਕਰੇ, ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹਨਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।

21ਫਿਰ ਉਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਸਨੂੰ ਸਾੜ ਦੇਵੇ ਜਿਵੇਂ ਉਸਨੇ ਪਹਿਲੇ ਬਲਦ ਨੂੰ ਸਾੜਿਆ ਸੀ। ਇਹ ਮੰਡਲੀ ਲਈ ਪਾਪ ਦੀ ਭੇਟ ਹੈ।

22“ ‘ਜਦੋਂ ਕੋਈ ਆਗੂ ਅਣਜਾਣੇ ਵਿੱਚ ਪਾਪ ਕਰਦਾ ਹੈ ਅਤੇ ਉਹ ਕੰਮ ਕਰਦਾ ਹੈ ਜੋ ਯਾਹਵੇਹ ਉਸ ਦੇ ਪਰਮੇਸ਼ਵਰ ਦੇ ਹੁਕਮਾਂ ਵਿੱਚ ਮਨਾ ਕੀਤਾ ਗਿਆ ਹੈ, ਜਦੋਂ ਉਸਨੂੰ ਆਪਣੇ ਪਾਪ ਦਾ ਅਹਿਸਾਸ ਹੁੰਦਾ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.