ਲੇਵਿਆਂ 6

ਹਾਰੋਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ। ਇਹ ਯਾਹਵੇਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ ਇਹ ਸਾਰੀ ਭੇਟ ਸਾੜੀ ਜਾਵੇ।

Leviticus 6:22 (UKJV) And the priest of his sons that is anointed in his position shall offer it: it is a statute for ever unto the LORD; it shall be wholly burnt.

20“ਇਹ ਉਹ ਭੇਟ ਹੈ ਜੋ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਯਾਹਵੇਹ ਦੇ ਅੱਗੇ ਮਸਹ ਕੀਤੇ ਜਾਣ ਵਾਲੇ ਦਿਨ ਲਿਆਉਣਾ ਹੈ, ਇੱਕ ਆਮ ਅਨਾਜ ਦੀ ਭੇਟ ਵਜੋਂ ਉੱਤਮ ਆਟੇ ਦਾ ਦਸਵਾਂ ਹਿੱਸਾ, ਅੱਧਾ ਸਵੇਰੇ ਅਤੇ ਅੱਧਾ ਸ਼ਾਮ ਨੂੰ।

21ਉਸ ਤਵੇ ਉੱਤੇ ਤੇਲ ਦੇ ਨਾਲ ਬਣਾਇਆ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਾਹਵੇਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀ।

22ਹਾਰੋਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ। ਇਹ ਯਾਹਵੇਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ ਇਹ ਸਾਰੀ ਭੇਟ ਸਾੜੀ ਜਾਵੇ।

23ਜਾਜਕ ਦੀ ਹਰੇਕ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜ ਦਿੱਤਾ ਜਾਵੇ, ਇਹ ਖਾਧੀਆਂ ਨਾ ਜਾਣ।”

24ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.