ਲੇਵਿਆਂ 7

ਜੇਕਰ ਸੁੱਖ-ਸਾਂਦ ਦੀ ਭੇਟ ਦਾ ਕੋਈ ਮਾਸ ਤੀਜੇ ਦਿਨ ਖਾਧਾ ਜਾਂਦਾ ਹੈ, ਤਾਂ ਉਸ ਨੂੰ ਭੇਟ ਕਰਨ ਵਾਲਾ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।

Leviticus 7:18 (UKJV) And if any of the flesh of the sacrifice of his peace offerings be eaten at all on the third day, it shall not be accepted, neither shall it be imputed unto him that offers it: it shall be an abomination, and the soul that eats of it shall bear his iniquity.

16“ ‘ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਸਰੇ ਦਿਨ ਵੀ ਖਾਧਾ ਜਾਵੇ।

17ਬਲੀਦਾਨ ਦਾ ਜੋ ਵੀ ਮਾਸ ਤੀਜੇ ਦਿਨ ਤੱਕ ਬਚਿਆ ਹੈ, ਉਸਨੂੰ ਅੱਗ ਵਿੱਚ ਸਾੜ ਦਿੱਤਾ ਜਾਵੇ।

18ਜੇਕਰ ਸੁੱਖ-ਸਾਂਦ ਦੀ ਭੇਟ ਦਾ ਕੋਈ ਮਾਸ ਤੀਜੇ ਦਿਨ ਖਾਧਾ ਜਾਂਦਾ ਹੈ, ਤਾਂ ਉਸ ਨੂੰ ਭੇਟ ਕਰਨ ਵਾਲਾ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।

19“ ‘ਉਹ ਮਾਸ ਜੋ ਰਸਮੀ ਤੌਰ ਤੇ ਕਿਸੇ ਵੀ ਅਸ਼ੁੱਧ ਚੀਜ਼ ਨੂੰ ਛੂੰਹਦਾ ਹੈ, ਨਹੀਂ ਖਾਣਾ ਚਾਹੀਦਾ। ਇਸ ਨੂੰ ਸਾੜ ਦਿੱਤਾ ਜਾਣਾ ਚਾਹੀਦਾ ਹੈ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।

20ਪਰ ਜੇਕਰ ਕੋਈ ਅਸ਼ੁੱਧ ਹੈ, ਤਾਂ ਉਹ ਯਾਹਵੇਹ ਦੀ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾਵੇ, ਤਾਂ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.