ਲੇਵਿਆਂ 7

ਅਤੇ ਤੁਸੀਂ ਜਿੱਥੇ ਵੀ ਰਹਿੰਦੇ ਹੋ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।

Leviticus 7:26 (UKJV) Moreover all of you shall eat no manner of blood, whether it be of fowl or of beast, in any of your dwellings.

24ਜੰਗਲੀ ਜਾਨਵਰਾਂ ਦੁਆਰਾ ਮਰੇ ਹੋਏ ਜਾਂ ਪਾੜੇ ਹੋਏ ਜਾਨਵਰ ਦੀ ਚਰਬੀ ਨੂੰ ਕਿਸੇ ਹੋਰ ਉਦੇਸ਼ ਲਈ ਵਰਤਿਆ ਜਾਵੇ, ਪਰ ਤੁਹਾਨੂੰ ਇਸ ਨੂੰ ਨਹੀਂ ਖਾਣਾ ਚਾਹੀਦਾ।

25ਜੇ ਕੋਈ ਕਿਸੇ ਜਾਨਵਰ ਦੀ ਚਰਬੀ ਨੂੰ ਖਾਵੇ ਜਿਹੜਾ ਯਾਹਵੇਹ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਇਆ ਗਿਆ ਹੋਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

26ਅਤੇ ਤੁਸੀਂ ਜਿੱਥੇ ਵੀ ਰਹਿੰਦੇ ਹੋ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।

27ਜਿਹੜਾ ਵੀ ਖੂਨ ਖਾਂਦਾ ਹੈ, ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।’ ”

28ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.