ਲੇਵਿਆਂ 7

“ਇਸਰਾਏਲੀਆਂ ਨੂੰ ਆਖ, ‘ਕੋਈ ਵੀ ਜੋ ਦੂਜੇ ਯਾਹਵੇਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਾਹਵੇਹ ਦੇ ਅੱਗੇ ਲਿਆਵੇ।

Leviticus 7:29 (UKJV) Speak unto the children of Israel, saying, He that offers the sacrifice of his peace offerings unto the LORD shall bring his oblation unto the LORD of the sacrifice of his peace offerings.

27ਜਿਹੜਾ ਵੀ ਖੂਨ ਖਾਂਦਾ ਹੈ, ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।’ ”

28ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

29“ਇਸਰਾਏਲੀਆਂ ਨੂੰ ਆਖ, ‘ਕੋਈ ਵੀ ਜੋ ਦੂਜੇ ਯਾਹਵੇਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਾਹਵੇਹ ਦੇ ਅੱਗੇ ਲਿਆਵੇ।

30ਉਹ ਆਪਣੇ ਹੱਥ ਦੇ ਨਾਲ ਯਾਹਵੇਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।

31ਜਾਜਕ ਚਰਬੀ ਨੂੰ ਜਗਵੇਦੀ ਤੇ ਸਾੜੇਗਾ, ਪਰ ਛਾਤੀ ਹਾਰੋਨ ਅਤੇ ਉਸ ਦੇ ਪੁੱਤਰਾਂ ਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.