ਲੇਵਿਆਂ 7

ਜਦ ਯਾਹਵੇਹ ਨੇ ਸੀਨਾਈ ਪਰਬਤ ਦੇ ਉਜਾੜ ਵਿੱਚ ਮੋਸ਼ੇਹ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਾਹਵੇਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।

Leviticus 7:38 (UKJV) Which the LORD commanded Moses in mount Sinai, in the day that he commanded the children of Israel to offer their oblations unto the LORD, in the wilderness of Sinai.

36ਜਿਸ ਦਿਨ ਉਹਨਾਂ ਨੂੰ ਮਸਹ ਕੀਤਾ ਗਿਆ ਸੀ, ਉਸ ਦਿਨ ਪਰਮੇਸ਼ਵਰ ਨੇ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਹਨਾਂ ਦਾ ਇਹ ਹੱਕ ਠਹਿਰਾਇਆ ਗਿਆ।

37ਹੋਮ ਬਲੀ ਦੀ ਭੇਟ, ਅਨਾਜ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹ ਨਿਯਮ ਹਨ,

38ਜਦ ਯਾਹਵੇਹ ਨੇ ਸੀਨਾਈ ਪਰਬਤ ਦੇ ਉਜਾੜ ਵਿੱਚ ਮੋਸ਼ੇਹ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਾਹਵੇਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.