ਲੇਵਿਆਂ 7

ਜਾਜਕ ਉਹਨਾਂ ਨੂੰ ਜਗਵੇਦੀ ਉੱਤੇ ਇੱਕ ਭੋਜਨ ਦੀ ਭੇਟ ਵਜੋਂ ਸਾੜੇ, ਜੋ ਯਾਹਵੇਹ ਨੂੰ ਚੜ੍ਹਾਇਆ ਜਾਂਦਾ ਹੈ। ਇਹ ਦੋਸ਼ ਦੀ ਭੇਟ ਹੈ।

Leviticus 7:5 (UKJV) And the priest shall burn them upon the altar for an offering made by fire unto the LORD: it is a trespass offering.

3ਇਸ ਦੀ ਸਾਰੀ ਚਰਬੀ ਚੜ੍ਹਾਈ ਜਾਵੇ, ਚਰਬੀ ਅਤੇ ਪੂਛ ਜਿਹੜੀ ਆਂਦਰਾਂ ਨੂੰ ਢੱਕਦੀ ਹੈ।

4ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।

5ਜਾਜਕ ਉਹਨਾਂ ਨੂੰ ਜਗਵੇਦੀ ਉੱਤੇ ਇੱਕ ਭੋਜਨ ਦੀ ਭੇਟ ਵਜੋਂ ਸਾੜੇ, ਜੋ ਯਾਹਵੇਹ ਨੂੰ ਚੜ੍ਹਾਇਆ ਜਾਂਦਾ ਹੈ। ਇਹ ਦੋਸ਼ ਦੀ ਭੇਟ ਹੈ।

6ਜਾਜਕ ਦੇ ਪਰਿਵਾਰ ਦਾ ਕੋਈ ਵੀ ਮਰਦ ਇਸਨੂੰ ਖਾ ਸਕਦਾ ਹੈ, ਪਰ ਇਸਨੂੰ ਪਵਿੱਤਰ ਸਥਾਨ ਵਿੱਚ ਖਾਧਾ ਜਾ ਸਕਦਾ ਹੈ ਕਿਉਂ ਜੋ ਇਹ ਅੱਤ ਪਵਿੱਤਰ ਹੈ।

7“ ‘ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਜਿਨ੍ਹਾ ਦੋਹਾਂ ਦੀ ਇੱਕ ਹੀ ਬਿਧੀ ਹੈ, ਉਹ ਜਾਜਕ ਦੇ ਹਨ ਜੋ ਉਹਨਾਂ ਨਾਲ ਪ੍ਰਾਸਚਿਤ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.