ਲੇਵਿਆਂ 8

ਇਸ ਲਈ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਉਹ ਸਭ ਕੁਝ ਕੀਤਾ ਜਿਸਦਾ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ।

Leviticus 8:36 (UKJV) So Aaron and his sons did all things which the LORD commanded by the hand of Moses.

34ਜੋ ਅੱਜ ਕੀਤਾ ਗਿਆ ਹੈ, ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਯਾਹਵੇਹ ਦੁਆਰਾ ਹੁਕਮ ਦਿੱਤਾ ਗਿਆ ਸੀ।

35ਤੁਹਾਨੂੰ ਸੱਤਾਂ ਦਿਨਾਂ ਤੱਕ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਦਿਨ-ਰਾਤ ਠਹਿਰਣਾ ਚਾਹੀਦਾ ਹੈ ਅਤੇ ਉਹੀ ਕਰਨਾ ਚਾਹੀਦਾ ਹੈ ਜੋ ਯਾਹਵੇਹ ਤੁਹਾਡੇ ਤੋਂ ਚਾਹੁੰਦਾ ਹੈ, ਤਾਂ ਜੋ ਤੁਸੀਂ ਨਾ ਮਰੋ; ਕਿਉਂਕਿ ਮੈਨੂੰ ਇਹੀ ਹੁਕਮ ਦਿੱਤਾ ਗਿਆ ਹੈ।”

36ਇਸ ਲਈ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਉਹ ਸਭ ਕੁਝ ਕੀਤਾ ਜਿਸਦਾ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.