ਲੇਵਿਆਂ 9

ਅੱਠਵੇਂ ਦਿਨ ਮੋਸ਼ੇਹ ਨੇ ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਬੁਲਾਇਆ।

Leviticus 9:1 (UKJV) And it came to pass on the eighth day, that Moses called Aaron and his sons, and the elders of Israel;

1ਅੱਠਵੇਂ ਦਿਨ ਮੋਸ਼ੇਹ ਨੇ ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਬੁਲਾਇਆ।

2ਉਸ ਨੇ ਹਾਰੋਨ ਨੂੰ ਕਿਹਾ, “ਆਪਣੇ ਪਾਪ ਦੀ ਭੇਟ ਲਈ ਇੱਕ ਵੱਛਾ ਅਤੇ ਹੋਮ ਦੀ ਭੇਟ ਲਈ ਇੱਕ ਭੇਡੂ ਲੈ, ਦੋਵੇਂ ਬਿਨਾਂ ਕਿਸੇ ਨੁਕਸ ਦੇ ਹੋਣ ਅਤੇ ਉਹਨਾਂ ਨੂੰ ਯਾਹਵੇਹ ਦੇ ਅੱਗੇ ਪੇਸ਼ ਕਰ।

3ਫਿਰ ਇਸਰਾਏਲੀਆਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ, ਇੱਕ ਵੱਛਾ ਅਤੇ ਇੱਕ ਲੇਲਾ ਇੱਕ ਸਾਲ ਦਾ ਅਤੇ ਨਿਰਦੋਸ਼ ਹੋਮ ਦੀ ਭੇਟ ਲਈ ਲਓ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.