ਲੂਕਸ 1

ਪਰ ਉਸ ਸਵਰਗਦੂਤ ਨੇ ਉਸ ਨੂੰ ਕਿਹਾ, “ਹੇ ਜ਼ਕਰਯਾਹ, ਨਾ ਡਰ! ਤੇਰੀ ਪ੍ਰਾਰਥਨਾ ਸੁਣ ਲਈ ਗਈ ਹੈ। ਤੇਰੀ ਪਤਨੀ ਏਲਿਜਾਬੇਥ ਇੱਕ ਪੁੱਤਰ ਜਣੇਗੀ। ਤੂੰ ਉਸ ਦਾ ਨਾਮ ਯੋਹਨ ਰੱਖੀ।

Luke 1:13 (UKJV) But the angel said unto him, Fear not, Zacharias: for your prayer is heard; and your wife Elisabeth shall bear you a son, and you shall call his name John.

11ਤਦ ਪ੍ਰਭੂ ਦਾ ਇੱਕ ਦੂਤ ਜ਼ਕਰਯਾਹ ਦੇ ਸਾਹਮਣੇ ਪ੍ਰਗਟ ਹੋਇਆ, ਜੋ ਧੂਪ ਵੇਦੀ ਦੇ ਸੱਜੇ ਪਾਸੇ ਖੜ੍ਹਾ ਸੀ।

12ਸਵਰਗਦੂਤ ਨੂੰ ਵੇਖ ਕੇ ਜ਼ਕਰਯਾਹ ਘਬਰਾ ਗਿਆ ਅਤੇ ਡਰ ਗਿਆ।

13ਪਰ ਉਸ ਸਵਰਗਦੂਤ ਨੇ ਉਸ ਨੂੰ ਕਿਹਾ, “ਹੇ ਜ਼ਕਰਯਾਹ, ਨਾ ਡਰ! ਤੇਰੀ ਪ੍ਰਾਰਥਨਾ ਸੁਣ ਲਈ ਗਈ ਹੈ। ਤੇਰੀ ਪਤਨੀ ਏਲਿਜਾਬੇਥ ਇੱਕ ਪੁੱਤਰ ਜਣੇਗੀ। ਤੂੰ ਉਸ ਦਾ ਨਾਮ ਯੋਹਨ ਰੱਖੀ।

14ਉਹ ਤੇਰੇ ਲਈ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਅਨੇਕ ਉਸ ਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ।

15ਇਹ ਬਾਲਕ ਪ੍ਰਭੂ ਦੀ ਨਜ਼ਰ ਵਿੱਚ ਮਹਾਨ ਹੋਵੇਗਾ। ਉਹ ਦਾਖਰਸ ਅਤੇ ਸ਼ਰਾਬ ਦਾ ਸੇਵਨ ਕਦੇ ਨਹੀਂ ਕਰੇਂਗਾ ਅਤੇ ਉਹ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਇਆ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.