ਲੂਕਸ 1

ਇੱਕ ਕੁਆਰੀ ਦੇ ਕੋਲ ਭੇਜਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।

Luke 1:27 (UKJV) To a virgin espoused to a man whose name was Joseph, of the house of David; and the virgin's name was Mary.

25“ਪ੍ਰਭੂ ਨੇ ਮੇਰੇ ਉੱਤੇ ਕਿਰਪਾ ਕੀਤੀ ਹੈ ਅਤੇ ਲੋਕਾਂ ਵਿੱਚ ਮੇਰੇ ਬਾਂਝ ਹੋਣ ਦੀ ਬਦਨਾਮੀ ਨੂੰ ਦੂਰ ਕਰ ਦਿੱਤਾ ਹੈ।”

26ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ

27ਇੱਕ ਕੁਆਰੀ ਦੇ ਕੋਲ ਭੇਜਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।

28ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।”

29ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.