ਲੂਕਸ 1

ਕਿਉਂਕਿ ਉਹਨਾਂ ਨੇ ਆਪਣੀ ਦਾਸੀ ਦੀ ਦੀਨਤਾ ਦੇ ਵੱਲ ਨਜ਼ਰ ਕੀਤੀ ਹੈ। ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,

Luke 1:48 (UKJV) For he has regarded the low estate of his handmaiden: for, behold, from henceforth all generations shall call me blessed.

46ਅਤੇ ਮਰਿਯਮ ਨੇ ਕਿਹਾ: “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ

47ਅਤੇ ਮੇਰੀ ਆਤਮਾ ਪਰਮੇਸ਼ਵਰ, ਮੇਰੇ ਮੁਕਤੀਦਾਤਾ ਵਿੱਚ ਖ਼ੁਸ਼ ਹੋਈ ਹੈ,

48ਕਿਉਂਕਿ ਉਹਨਾਂ ਨੇ ਆਪਣੀ ਦਾਸੀ ਦੀ ਦੀਨਤਾ ਦੇ ਵੱਲ ਨਜ਼ਰ ਕੀਤੀ ਹੈ। ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,

49ਕਿਉਂਕਿ ਸਰਵਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਉਸ ਦਾ ਨਾਮ ਪਵਿੱਤਰ ਹੈ।

50ਜਿਹੜੇ ਉਸ ਦਾ ਡਰ ਮੰਨਦੇ ਹਨ ਉਹਨਾਂ ਤੇ ਉਸਦੀ ਦਯਾ ਪੀੜ੍ਹੀਆਂ ਤੋਂ ਪੀੜ੍ਹੀਆਂ ਤੱਕ ਬਣੀ ਰਹਿੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.