ਲੂਕਸ 1

ਕਿਉਂਕਿ ਉਸ ਨੇ ਇਹ ਵਾਅਦਾ ਸਾਡੇ ਪਿਉ-ਦਾਦਿਆਂ, ਅਬਰਾਹਾਮ ਅਤੇ ਉਸਦੇ ਬੱਚਿਆਂ ਨਾਲ ਸਦਾ ਲਈ ਕੀਤਾ ਸੀ।”

Luke 1:55 (UKJV) As he spoke to our fathers, to Abraham, and to his seed for ever.

53ਉਸ ਨੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਤ੍ਰਿਪਤ ਕੀਤਾ ਅਤੇ ਧਨੀਆਂ ਨੂੰ ਖਾਲੀ ਹੱਥ ਮੋੜ ਦਿੱਤਾ।

54ਉਸ ਨੇ ਆਪਣੇ ਸੇਵਕ ਇਸਰਾਏਲ ਦੀ ਸਹਾਇਤਾ ਕੀਤੀ ਕਿ ਉਹ ਆਪਣੀ ਦਯਾ ਨੂੰ ਯਾਦ ਰੱਖੇ,

55ਕਿਉਂਕਿ ਉਸ ਨੇ ਇਹ ਵਾਅਦਾ ਸਾਡੇ ਪਿਉ-ਦਾਦਿਆਂ, ਅਬਰਾਹਾਮ ਅਤੇ ਉਸਦੇ ਬੱਚਿਆਂ ਨਾਲ ਸਦਾ ਲਈ ਕੀਤਾ ਸੀ।”

56ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ।

57ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.