ਲੂਕਸ 1

ਤਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ?

Luke 1:62 (UKJV) And they made signs to his father, how he would have him called.

60ਪਰ ਬੱਚੇ ਦੀ ਮਾਤਾ ਨੇ ਕਿਹਾ, “ਨਹੀਂ! ਇਸਦਾ ਨਾਮ ਯੋਹਨ ਹੋਵੇਗਾ!”

61ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!”

62ਤਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ?

63ਜ਼ਕਰਯਾਹ ਨੇ ਇੱਕ ਫੱਟੀ ਮੰਗਾ ਕੇ ਉਸ ਉੱਤੇ ਲਿਖਿਆ, “ਇਸ ਦਾ ਨਾਮ ਯੋਹਨ ਹੈ।” ਇਹ ਵੇਖ ਕੇ ਸਾਰੇ ਹੈਰਾਨ ਰਹਿ ਗਏ।

64ਉਸੇ ਵੇਲੇ ਉਸ ਦੀ ਆਵਾਜ਼ ਵਾਪਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.