70(ਜਿਵੇਂ ਉਹਨਾਂ ਨੇ ਪ੍ਰਾਚੀਨ ਕਾਲ ਦੇ ਆਪਣੇ ਪਵਿੱਤਰ ਨਬੀਆਂ ਦੁਆਰਾ ਜ਼ਾਹਰ ਕੀਤਾ),
71ਸਾਡੇ ਦੁਸ਼ਮਣਾਂ ਤੋਂ ਮੁਕਤੀ, ਅਤੇ ਉਹਨਾਂ ਸਾਰਿਆਂ ਦੇ ਹੱਥੋਂ ਜੋ ਸਾਨੂੰ ਨਫ਼ਰਤ ਕਰਦੇ ਹਨ
72ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ;
73ਉਹ ਸਹੁੰ ਜੋ ਉਹਨਾਂ ਨੇ ਸਾਡੇ ਪੂਰਵਜ ਅਬਰਾਹਾਮ ਨਾਲ ਖਾਧੀ ਸੀ:
74ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਬਚਾਓਣਗੇ, ਅਤੇ ਬਿਨਾਂ ਕਿਸੇ ਡਰ ਦੇ ਉਹਨਾਂ ਦੀ ਸੇਵਾ ਕਰਨ ਦੇ ਯੋਗ ਬਣਾਓਣਗੇ