ਲੂਕਸ 10

ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਮਾਰਥਾ, ਮਾਰਥਾ, ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਅਤੇ ਘਬਰਾਉਂਦੀ ਹੈ,

Luke 10:41 (UKJV) And Jesus answered and said unto her, Martha, Martha, you are careful and troubled about many things:

39ਉਸ ਦੀ ਇੱਕ ਭੈਣ ਸੀ, ਜਿਸ ਦਾ ਨਾਮ ਮਰਿਯਮ ਸੀ। ਉਹ ਪ੍ਰਭੂ ਦੇ ਚਰਨਾਂ ਵਿੱਚ ਬੈਠ ਗਈ ਅਤੇ ਉਹ ਦੇ ਬਚਨ ਸੁਣਨ ਲੱਗੀ।

40ਪਰ ਮਾਰਥਾ ਵੱਖ-ਵੱਖ ਤਿਆਰੀਆਂ ਵਿੱਚ ਮਗਨ ਰਹੀ। ਉਹ ਯਿਸ਼ੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਹਾਨੂੰ ਇਸ ਗੱਲ ਦੀ ਪਰਵਾਹ ਨਹੀਂ, ਮੇਰੀ ਭੈਣ ਨੇ ਕੰਮ ਦਾ ਸਾਰਾ ਭਾਰ ਮੇਰੇ ਉੱਤੇ ਛੱਡ ਦਿੱਤਾ ਹੈ? ਤੁਸੀਂ ਉਸ ਨੂੰ ਮੇਰੀ ਮਦਦ ਕਰਨ ਲਈ ਕਹੋ।”

41ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਮਾਰਥਾ, ਮਾਰਥਾ, ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਅਤੇ ਘਬਰਾਉਂਦੀ ਹੈ,

42ਕੇਵਲ ਇੱਕ ਹੀ ਚੀਜ਼ ਦੀ ਲੋੜ ਹੈ, ਜੋ ਉੱਤਮ ਹੈ ਮਰਿਯਮ ਨੇ ਉਸ ਨੂੰ ਚੁਣਿਆ ਹੈ ਜੋ ਉਸ ਤੋਂ ਕਦੇ ਵੱਖ ਨਹੀਂ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.