ਲੂਕਸ 11

ਉਹ ਇਸ ਤਾੜ ਵਿੱਚ ਸਨ ਕਿ ਯਿਸ਼ੂ ਨੂੰ ਉਸ ਦੀ ਹੀ ਕਿਸੇ ਗੱਲ ਵਿੱਚ ਫਸਾ ਸਕਣ।

Luke 11:54 (UKJV) Laying wait for him, and seeking to catch something out of his mouth, that they might accuse him.

52“ਬਿਵਸਥਾ ਦੇ ਉਪਦੇਸ਼ਕਾਂ ਉੱਤੇ ਹਾਏ! ਕਿਉਂਕਿ ਤੁਸੀਂ ਗਿਆਨ ਦੀ ਕੁੰਜੀ ਤਾਂ ਲੈ ਲਈ ਹੈ। ਪਰ ਤੁਸੀਂ ਆਪ ਅੰਦਰ ਨਹੀਂ ਜਾਂਦੇ ਅਤੇ ਅੰਦਰ ਜਾਣ ਵਾਲਿਆਂ ਨੂੰ ਰੋਕਦੇ ਹੋ।”

53ਜਦੋਂ ਯਿਸ਼ੂ ਉੱਥੋਂ ਚਲੇ ਗਏ ਤਾਂ ਸ਼ਾਸਤਰੀ ਅਤੇ ਫ਼ਰੀਸੀ, ਜੋ ਉਹਨਾਂ ਦੇ ਕੱਟੜ ਵਿਰੋਧੀ ਹੋ ਗਏ ਸਨ, ਪ੍ਰਭੂ ਨੂੰ ਬਹੁਤ ਸਾਰੇ ਵਿਸ਼ਿਆਂ ਤੇ ਮੁਸ਼ਕਲ ਪ੍ਰਸ਼ਨ ਪੁੱਛਣ ਲੱਗੇ।

54ਉਹ ਇਸ ਤਾੜ ਵਿੱਚ ਸਨ ਕਿ ਯਿਸ਼ੂ ਨੂੰ ਉਸ ਦੀ ਹੀ ਕਿਸੇ ਗੱਲ ਵਿੱਚ ਫਸਾ ਸਕਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.