ਲੂਕਸ 12

ਮੈਂ ਤੈਨੂੰ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।”

Luke 12:59 (UKJV) I tell you, you shall not depart thence, till you have paid the very last mite.

57“ਤੁਸੀਂ ਆਪਣੇ ਆਪ ਲਈ ਸਹੀ ਫੈਸਲਾ ਕਿਉਂ ਨਹੀਂ ਲੈਂਦੇ?

58ਜਦੋਂ ਤੁਸੀਂ ਆਪਣੇ ਵਿਰੋਧੀ ਦੇ ਨਾਲ ਜੱਜ ਕੋਲ ਜਾ ਰਹੇ ਹੋ, ਤਾਂ ਰਸਤੇ ਵਿੱਚ ਹੀ ਸੁਲ੍ਹਾ ਕਰਨ ਦੀ ਪੂਰੀ ਕੋਸ਼ਿਸ਼ ਕਰੋ, ਨਹੀਂ ਤਾਂ ਤੁਹਾਡਾ ਵਿਰੋਧੀ ਤੁਹਾਨੂੰ ਜੱਜ ਕੋਲ ਖਿੱਚ ਕੇ ਲੈ ਜਾਵੇਗਾ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰ ਦੇਵੇਗਾ ਅਤੇ ਅਧਿਕਾਰੀ ਤੁਹਾਨੂੰ ਜੇਲ੍ਹ ਵਿੱਚ ਸੁੱਟ ਦੇਵੇਗਾ।

59ਮੈਂ ਤੈਨੂੰ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.