ਲੂਕਸ 13

ਉਸ ਵੇਲੇ ਉੱਥੇ ਮੌਜੂਦ ਕੁਝ ਲੋਕਾਂ ਨੇ ਯਿਸ਼ੂ ਨੂੰ ਉਹਨਾਂ ਗਲੀਲ ਵਾਸੀਆਂ ਬਾਰੇ ਦੱਸਿਆ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਹਨਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।

Luke 13:1 (UKJV) There were present at that season some that told him of the Galilaeans, whose blood Pilate had mingled with their sacrifices.

1ਉਸ ਵੇਲੇ ਉੱਥੇ ਮੌਜੂਦ ਕੁਝ ਲੋਕਾਂ ਨੇ ਯਿਸ਼ੂ ਨੂੰ ਉਹਨਾਂ ਗਲੀਲ ਵਾਸੀਆਂ ਬਾਰੇ ਦੱਸਿਆ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਹਨਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।

2ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਹਾਨੂੰ ਲੱਗਦਾ ਹੈ ਕਿ ਇਹ ਗਲੀਲੀ ਹੋਰ ਸਾਰੇ ਗਲੀਲ ਵਾਸੀਆਂ ਨਾਲੋਂ ਜ਼ਿਆਦਾ ਪਾਪੀ ਸਨ ਕਿਉਂਕਿ ਉਹਨਾਂ ਦੀ ਇਹ ਹਾਲਤ ਹੋਈ?

3ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਪਾਪਾਂ ਤੋਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.