ਲੂਕਸ 13

ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ। ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’”

Luke 13:35 (UKJV) Behold, your house is left unto you desolate: and verily I say unto you, All of you shall not see me, until the time come when all of you shall say, Blessed is he that comes in the name of the Lord.

33ਫਿਰ ਵੀ, ਇਹ ਜ਼ਰੂਰੀ ਹੈ ਕਿ ਮੈਂ ਅੱਜ, ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਹੈ ਕਿ ਯੇਰੂਸ਼ਲੇਮ ਦੇ ਸ਼ਹਿਰ ਤੋਂ ਬਾਹਰ ਕਿਸੇ ਨਬੀ ਦਾ ਕਤਲ ਕੀਤਾ ਜਾਵੇ।

34“ਹੇ ਯੇਰੂਸ਼ਲੇਮ, ਯੇਰੂਸ਼ਲੇਮ, ਤੂੰ ਜੋ ਨਬੀਆਂ ਦਾ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ?

35ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ। ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.