ਲੂਕਸ 13

ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫ਼ਲ ਭਾਲਣ ਲਈ ਗਿਆ, ਪਰ ਉਸ ਨੂੰ ਕੁਝ ਨਹੀਂ ਮਿਲਿਆ।

Luke 13:6 (UKJV) He spoke also this parable; A certain man had a fig tree planted in his vineyard; and he came and sought fruit thereon, and found none.

4ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?

5ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”

6ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫ਼ਲ ਭਾਲਣ ਲਈ ਗਿਆ, ਪਰ ਉਸ ਨੂੰ ਕੁਝ ਨਹੀਂ ਮਿਲਿਆ।

7ਇਸ ਲਈ ਉਸ ਨੇ ਮਾਲੀ ਨੂੰ ਕਿਹਾ, ‘ਤਿੰਨ ਸਾਲਾਂ ਤੋਂ ਮੈਂ ਇਸ ਹੰਜ਼ੀਰ ਦੇ ਰੁੱਖ ਤੇ ਫ਼ਲ ਭਾਲਣ ਆ ਰਿਹਾ ਹਾਂ ਅਤੇ ਹੁਣ ਤੱਕ ਮੈਨੂੰ ਇਸ ਤੋਂ ਕੋਈ ਵੀ ਫ਼ਲ ਨਹੀਂ ਮਿਲਿਆ। ਇਸ ਨੂੰ ਕੱਟ ਦਿਓ! ਧਰਤੀ ਇਸ ਕਾਰਨ ਵਿਅਰਥ ਵਿੱਚ ਕਿਉਂ ਘਿਰੀ ਰਹੇ?’

8“ਪਰ ਮਾਲੀ ਨੇ ਉੱਤਰ ਦਿੱਤਾ, ‘ਸੁਆਮੀ ਜੀ, ਇਸ ਨੂੰ ਇੱਕ ਸਾਲ ਲਈ ਹੋਰ ਛੱਡ ਦਿਓ, ਮੈਂ ਇਸ ਦੇ ਦੁਆਲੇ ਖੁਦਾਈ ਕਰਾਂਗਾ ਅਤੇ ਇਸ ਵਿੱਚ ਖਾਦ ਪਾਉਂਦਾ ਰਹਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.