ਲੂਕਸ 14

“ਜਾਂ ਮੰਨ ਲਓ ਕਿ ਕੋਈ ਰਾਜਾ ਦੂਸਰੇ ਰਾਜੇ ਨਾਲ ਜੰਗ ਲਾਉਣ ਵਾਲਾ ਹੈ। ਕੀ ਉਹ ਪਹਿਲਾਂ ਬੈਠ ਕੇ ਇਹ ਵਿਚਾਰ ਨਹੀਂ ਕਰੇਂਗਾ ਕੀ ਉਹ ਦਸ ਹਜ਼ਾਰ ਬੰਦਿਆਂ ਨਾਲ ਉਸ ਦੇ ਵਿਰੁੱਧ ਵੀਹ ਹਜ਼ਾਰ ਬੰਦਿਆਂ ਦੇ ਨਾਲ ਆਉਣ ਵਾਲੇ ਦੇ ਵਿਰੁੱਧ ਲੜਨ ਦੇ ਯੋਗ ਹੈ ਜਾਂ ਨਹੀਂ?

Luke 14:31 (UKJV) Or what king, going to make war against another king, sits not down first, and consults whether he be able with ten thousand to meet him that comes against him with twenty thousand?

29ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ,

30ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’

31“ਜਾਂ ਮੰਨ ਲਓ ਕਿ ਕੋਈ ਰਾਜਾ ਦੂਸਰੇ ਰਾਜੇ ਨਾਲ ਜੰਗ ਲਾਉਣ ਵਾਲਾ ਹੈ। ਕੀ ਉਹ ਪਹਿਲਾਂ ਬੈਠ ਕੇ ਇਹ ਵਿਚਾਰ ਨਹੀਂ ਕਰੇਂਗਾ ਕੀ ਉਹ ਦਸ ਹਜ਼ਾਰ ਬੰਦਿਆਂ ਨਾਲ ਉਸ ਦੇ ਵਿਰੁੱਧ ਵੀਹ ਹਜ਼ਾਰ ਬੰਦਿਆਂ ਦੇ ਨਾਲ ਆਉਣ ਵਾਲੇ ਦੇ ਵਿਰੁੱਧ ਲੜਨ ਦੇ ਯੋਗ ਹੈ ਜਾਂ ਨਹੀਂ?

32ਜੇ ਨਹੀਂ, ਤਾਂ ਜਦੋਂ ਦੁਸ਼ਮਣ ਦੀ ਫੌਜ ਅਜੇ ਦੂਰ ਹੈ, ਉਹ ਆਪਣੇ ਦੂਤ ਭੇਜੇਗਾ ਅਤੇ ਉਸ ਨੂੰ ਸ਼ਾਂਤੀ ਦਾ ਸੱਦਾ ਦੇਵੇਗਾ।

33ਇਸੇ ਤਰ੍ਹਾਂ ਤੁਹਾਡੇ ਵਿੱਚੋਂ ਕੋਈ ਵੀ ਮੇਰਾ ਚੇਲਾ ਨਹੀਂ ਹੋ ਸਕਦਾ ਜੇ ਉਹ ਆਪਣਾ ਸਭ ਕੁਝ ਤਿਆਗ ਨਾ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.