ਲੂਕਸ 14

ਜੇ ਨਹੀਂ, ਤਾਂ ਜਦੋਂ ਦੁਸ਼ਮਣ ਦੀ ਫੌਜ ਅਜੇ ਦੂਰ ਹੈ, ਉਹ ਆਪਣੇ ਦੂਤ ਭੇਜੇਗਾ ਅਤੇ ਉਸ ਨੂੰ ਸ਼ਾਂਤੀ ਦਾ ਸੱਦਾ ਦੇਵੇਗਾ।

Luke 14:32 (UKJV) Or else, while the other is yet a great way off, he sends an embassy, and desires conditions of peace.

30ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’

31“ਜਾਂ ਮੰਨ ਲਓ ਕਿ ਕੋਈ ਰਾਜਾ ਦੂਸਰੇ ਰਾਜੇ ਨਾਲ ਜੰਗ ਲਾਉਣ ਵਾਲਾ ਹੈ। ਕੀ ਉਹ ਪਹਿਲਾਂ ਬੈਠ ਕੇ ਇਹ ਵਿਚਾਰ ਨਹੀਂ ਕਰੇਂਗਾ ਕੀ ਉਹ ਦਸ ਹਜ਼ਾਰ ਬੰਦਿਆਂ ਨਾਲ ਉਸ ਦੇ ਵਿਰੁੱਧ ਵੀਹ ਹਜ਼ਾਰ ਬੰਦਿਆਂ ਦੇ ਨਾਲ ਆਉਣ ਵਾਲੇ ਦੇ ਵਿਰੁੱਧ ਲੜਨ ਦੇ ਯੋਗ ਹੈ ਜਾਂ ਨਹੀਂ?

32ਜੇ ਨਹੀਂ, ਤਾਂ ਜਦੋਂ ਦੁਸ਼ਮਣ ਦੀ ਫੌਜ ਅਜੇ ਦੂਰ ਹੈ, ਉਹ ਆਪਣੇ ਦੂਤ ਭੇਜੇਗਾ ਅਤੇ ਉਸ ਨੂੰ ਸ਼ਾਂਤੀ ਦਾ ਸੱਦਾ ਦੇਵੇਗਾ।

33ਇਸੇ ਤਰ੍ਹਾਂ ਤੁਹਾਡੇ ਵਿੱਚੋਂ ਕੋਈ ਵੀ ਮੇਰਾ ਚੇਲਾ ਨਹੀਂ ਹੋ ਸਕਦਾ ਜੇ ਉਹ ਆਪਣਾ ਸਭ ਕੁਝ ਤਿਆਗ ਨਾ ਦੇਵੇ।

34“ਨਮਕ ਚੰਗਾ ਹੈ, ਪਰ ਜੇ ਨਮਕ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.