ਲੂਕਸ 14

ਇਹ ਨਾ ਤਾਂ ਧਰਤੀ ਲਈ ਅਤੇ ਨਾ ਹੀ ਖਾਦ ਲਈ ਕਿਸੇ ਕੰਮ ਦਾ ਹੈ। ਇਸ ਨੂੰ ਬਾਹਰ ਸੁੱਟਿਆ ਜਾਂਦਾ ਹੈ। “ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”

Luke 14:35 (UKJV) It is neither fit for the land, nor yet for the dunghill; but men cast it out. He that has ears to hear, let him hear.

33ਇਸੇ ਤਰ੍ਹਾਂ ਤੁਹਾਡੇ ਵਿੱਚੋਂ ਕੋਈ ਵੀ ਮੇਰਾ ਚੇਲਾ ਨਹੀਂ ਹੋ ਸਕਦਾ ਜੇ ਉਹ ਆਪਣਾ ਸਭ ਕੁਝ ਤਿਆਗ ਨਾ ਦੇਵੇ।

34“ਨਮਕ ਚੰਗਾ ਹੈ, ਪਰ ਜੇ ਨਮਕ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ?

35ਇਹ ਨਾ ਤਾਂ ਧਰਤੀ ਲਈ ਅਤੇ ਨਾ ਹੀ ਖਾਦ ਲਈ ਕਿਸੇ ਕੰਮ ਦਾ ਹੈ। ਇਸ ਨੂੰ ਬਾਹਰ ਸੁੱਟਿਆ ਜਾਂਦਾ ਹੈ। “ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.