ਲੂਕਸ 15

“ਜਦੋਂ ਉਸ ਨੂੰ ਸੁਰਤ ਆਈ ਤਾਂ ਉਸ ਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ!

Luke 15:17 (UKJV) And when he came to himself, he said, How many hired servants of my father's have bread enough and to spare, and I perish with hunger!

15ਇਸ ਲਈ ਉਹ ਉਸ ਦੇਸ਼ ਦੇ ਇੱਕ ਨਾਗਰਿਕ ਕੋਲ ਗਿਆ ਤਾਂ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।

16ਉਹ ਸੂਰਾਂ ਦੇ ਚਾਰੇ ਨਾਲ ਹੀ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਖਾਣ ਨੂੰ ਕੁਝ ਨਹੀਂ ਦਿੱਤਾ।

17“ਜਦੋਂ ਉਸ ਨੂੰ ਸੁਰਤ ਆਈ ਤਾਂ ਉਸ ਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ!

18ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।

19ਮੈਂ ਹੁਣ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ। ਮੈਨੂੰ ਆਪਣੇ ਭਾੜੇ ਦੇ ਨੌਕਰਾਂ ਵਾਂਗ ਹੀ ਰੱਖ ਲਓ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.