ਲੂਕਸ 16

“ਉਸ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ, ਪਰ ਜੇ ਮੁਰਦਿਆਂ ਵਿੱਚੋਂ ਕੋਈ ਉਹਨਾਂ ਕੋਲ ਜਾਂਦਾ ਹੈ ਤਾਂ ਉਹ ਆਪਣੇ ਪਾਪਾਂ ਤੋਂ ਮਨ ਫਿਰੋਣਗੇ।’

Luke 16:30 (UKJV) And he said, Nay, father Abraham: but if one went unto them from the dead, they will repent.

28ਮੇਰੇ ਪੰਜ ਭਰਾ ਹਨ। ਉਹ ਉਹਨਾਂ ਨੂੰ ਚੇਤਾਵਨੀ ਦੇਵੇ ਤਾਂ ਜੋ ਉਹ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।’

29“ਅਬਰਾਹਾਮ ਨੇ ਉੱਤਰ ਦਿੱਤਾ, ‘ਉਹਨਾਂ ਕੋਲ ਮੋਸ਼ੇਹ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਹ ਉਹਨਾਂ ਦੀ ਸੁਣਨ।’

30“ਉਸ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ, ਪਰ ਜੇ ਮੁਰਦਿਆਂ ਵਿੱਚੋਂ ਕੋਈ ਉਹਨਾਂ ਕੋਲ ਜਾਂਦਾ ਹੈ ਤਾਂ ਉਹ ਆਪਣੇ ਪਾਪਾਂ ਤੋਂ ਮਨ ਫਿਰੋਣਗੇ।’

31“ਅਬਰਾਹਾਮ ਨੇ ਉਸ ਨੂੰ ਕਿਹਾ, ‘ਜੇ ਉਹ ਮੋਸ਼ੇਹ ਅਤੇ ਨਬੀਆਂ ਦੇ ਲਿਖਤ ਹੁਕਮਾਂਂ ਦੀ ਪਾਲਣਾ ਨਹੀਂ ਕਰਦੇ ਤਾਂ ਚਾਹੇ ਕੋਈ ਮੁਰਦਿਆਂ ਵਿੱਚੋਂ ਦੁਬਾਰਾ ਜੀ ਉੱਠੇ ਤਾਂ ਵੀ ਉਹ ਯਕੀਨ ਨਹੀਂ ਕਰਨਗੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.