ਲੂਕਸ 17

“ਲੋਤ ਦੇ ਦਿਨਾਂ ਵਿੱਚ ਵੀ ਇਹੋ ਸੀ। ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਇਮਾਰਤਾਂ ਬਣਾਉਂਦੇ ਸਨ।

Luke 17:28 (UKJV) Likewise also as it was in the days of Lot; they did eat, they drank, they bought, they sold, they planted, they built;

26“ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।

27ਨੋਹ ਦੀ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾਂਦੇ-ਪੀਂਦੇ ਅਤੇ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਫਿਰ ਹੜ੍ਹ ਆਇਆ ਅਤੇ ਉਹ ਸਾਰੇ ਨਾਸ਼ ਹੋ ਗਏ।

28“ਲੋਤ ਦੇ ਦਿਨਾਂ ਵਿੱਚ ਵੀ ਇਹੋ ਸੀ। ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਇਮਾਰਤਾਂ ਬਣਾਉਂਦੇ ਸਨ।

29ਪਰ ਜਿਸ ਦਿਨ ਲੋਤ ਨੇ ਸੋਦੋਮ ਛੱਡ ਦਿੱਤਾ, ਸਵਰਗ ਤੋਂ ਅੱਗ ਅਤੇ ਗੰਧਕ ਦੀ ਵਰਖਾ ਹੋਈ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।

30“ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.