ਲੂਕਸ 17

ਚੇਲਿਆਂ ਨੇ ਪੁੱਛਿਆ, “ਪ੍ਰਭੂ ਜੀ, ਇਹ ਸਭ ਕਿੱਥੇ ਹੋਵੇਗਾ?” ਯਿਸ਼ੂ ਨੇ ਜਵਾਬ ਦਿੱਤਾ, “ਜਿੱਥੇ ਕਿਤੇ ਲਾਸ਼ ਹੋਏ, ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ।”

Luke 17:37 (UKJV) And they answered and said unto him, Where, Lord? And he said unto them, Where ever the body is, thither will the eagles be gathered together.

35ਦੋ ਔਰਤਾਂ ਇਕੱਠੇ ਅਨਾਜ ਪੀਹ ਰਹੀਆਂ ਹੋਣਗੀਆਂ, ਇੱਕ ਚੁੱਕ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।

36ਦੋ ਲੋਕ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਇੱਕ ਨੂੰ ਚੁੱਕ ਲਿਆ ਜਾਵੇਗਾ, ਦੂਜਾ ਛੱਡ ਦਿੱਤਾ ਜਾਵੇਗਾ।”

37ਚੇਲਿਆਂ ਨੇ ਪੁੱਛਿਆ, “ਪ੍ਰਭੂ ਜੀ, ਇਹ ਸਭ ਕਿੱਥੇ ਹੋਵੇਗਾ?” ਯਿਸ਼ੂ ਨੇ ਜਵਾਬ ਦਿੱਤਾ, “ਜਿੱਥੇ ਕਿਤੇ ਲਾਸ਼ ਹੋਏ, ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.