ਲੂਕਸ 17

ਯਿਸ਼ੂ ਨੇ ਜਵਾਬ ਦਿੱਤਾ, “ਜੇ ਤੁਹਾਡੇ ਵਿੱਚ ਰਾਈ ਦੇ ਬੀਜ ਜਿਨ੍ਹਾਂ ਥੋੜ੍ਹਾ ਜਿਹਾ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਸਕਦੇ ਹੋ, ‘ਜੜ੍ਹੋਂ ਉਖੜ ਕੇ ਸਮੁੰਦਰ ਵਿੱਚ ਲੱਗ ਜਾ,’ ਅਤੇ ਇਹ ਤੁਹਾਡੀ ਗੱਲ ਮੰਨੇਗਾ।

Luke 17:6 (UKJV) And the Lord said, If all of you had faith as a grain of mustard seed, all of you might say unto this sycamine tree, Be you plucked up by the root, and be you planted in the sea; and it should obey you.

4ਭਾਵੇਂ ਉਹ ਦਿਨ ਵਿੱਚ ਸੱਤ ਵਾਰ ਤੇਰੇ ਵਿਰੁੱਧ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਵਾਪਸ ਆ ਕੇ ਕਹੇ, ਕਿ ‘ਮੈਨੂੰ ਇਸ ਦਾ ਪਛਤਾਵਾ ਹੈ,’ ਤਾਂ ਤੁਸੀਂ ਉਸ ਨੂੰ ਮਾਫ਼ ਕਰ।”

5ਰਸੂਲਾਂ ਨੇ ਪ੍ਰਭੂ ਨੂੰ ਕਿਹਾ, “ਸਾਡਾ ਵਿਸ਼ਵਾਸ ਵਧਾ ਦਿਓ!”

6ਯਿਸ਼ੂ ਨੇ ਜਵਾਬ ਦਿੱਤਾ, “ਜੇ ਤੁਹਾਡੇ ਵਿੱਚ ਰਾਈ ਦੇ ਬੀਜ ਜਿਨ੍ਹਾਂ ਥੋੜ੍ਹਾ ਜਿਹਾ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਸਕਦੇ ਹੋ, ‘ਜੜ੍ਹੋਂ ਉਖੜ ਕੇ ਸਮੁੰਦਰ ਵਿੱਚ ਲੱਗ ਜਾ,’ ਅਤੇ ਇਹ ਤੁਹਾਡੀ ਗੱਲ ਮੰਨੇਗਾ।

7“ਮੰਨ ਲਓ ਕਿ ਤੁਹਾਡੇ ਵਿੱਚੋਂ ਇੱਕ ਨੌਕਰ ਹੈ ਜੋ ਭੇਡਾਂ ਦੀ ਰਾਖੀ ਕਰ ਰਿਹਾ ਹੈ ਜਾਂ ਉਸ ਦੀ ਦੇਖਭਾਲ ਕਰ ਰਿਹਾ ਹੈ। ਕੀ ਉਹ ਨੌਕਰ ਨੂੰ ਆਖੇਗਾ ਜਦੋਂ ਉਹ ਖੇਤ ਵਿੱਚੋਂ ਆਵੇਗਾ, ‘ਆ ਅਤੇ ਮੇਰੇ ਨਾਲ ਖਾ?’

8ਕੀ ਉਹ ਆਪਣੇ ਸੇਵਕ ਨੂੰ ਇਸ ਤਰ੍ਹਾਂ ਨਹੀਂ ਕਹੇਗਾ, ‘ਮੇਰੇ ਲਈ ਖਾਣਾ ਤਿਆਰ ਕਰ ਅਤੇ ਆਪ ਵੀ ਤਿਆਰ ਹੋ ਜਾਓ ਜਦ ਤੱਕ ਮੈਂ ਖਾ-ਪੀ ਨਾ ਲਵਾਂ ਮੇਰਾ ਇੰਤਜ਼ਾਰ ਕਰ, ਉਸ ਤੋਂ ਬਾਅਦ ਤੂੰ ਵੀ ਖਾ-ਪੀ ਸਕਦਾ ਹਾਂ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.