ਲੂਕਸ 18

ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸ ਨੂੰ ਪੁੱਛਿਆ,

Luke 18:40 (UKJV) And Jesus stood, and commanded him to be brought unto him: and when he was come near, he asked him,

38ਉਸ ਨੇ ਪੁਕਾਰ ਕੇ ਕਿਹਾ, “ਹੇ ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

39ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਨੇ ਹੋਰ ਹੀ ਉੱਚੀ ਆਵਾਜ਼ ਵਿੱਚ ਕਿਹਾ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

40ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸ ਨੂੰ ਪੁੱਛਿਆ,

41“ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾਂ?” ਉਸ ਨੇ ਜਵਾਬ ਦਿੱਤਾ, “ਪ੍ਰਭੂ, ਮੈਂ ਵੇਖਣਾ ਚਾਹੁੰਦਾ ਹਾਂ।”

42ਯਿਸ਼ੂ ਨੇ ਉਸ ਨੂੰ ਕਿਹਾ, “ਸੁਜਾਖਾ ਹੋ ਜਾ; ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.