ਲੂਕਸ 19

ਯਿਸ਼ੂ ਯੇਰੀਖ਼ੋ ਨਗਰ ਵਿੱਚ ਦਾਖਲ ਹੋਇਆ ਅਤੇ ਉੱਥੋਂ ਦੀ ਲੰਘ ਰਿਹਾ ਸੀ।

Luke 19:1 (UKJV) And Jesus entered and passed through Jericho.

1ਯਿਸ਼ੂ ਯੇਰੀਖ਼ੋ ਨਗਰ ਵਿੱਚ ਦਾਖਲ ਹੋਇਆ ਅਤੇ ਉੱਥੋਂ ਦੀ ਲੰਘ ਰਿਹਾ ਸੀ।

2ਉੱਥੇ ਜ਼ਕਖਾਇਯਾਸ ਨਾਮ ਦਾ ਇੱਕ ਆਦਮੀ ਸੀ, ਜਿਹੜਾ ਕਿ ਮੁੱਖ ਚੁੰਗੀ ਲੈਣ ਵਾਲਾ ਅਤੇ ਅਮੀਰ ਆਦਮੀ ਸੀ।

3ਉਹ ਇਹ ਵੇਖਣਾ ਚਾਹੁੰਦਾ ਸੀ ਕਿ ਯਿਸ਼ੂ ਕੌਣ ਹੈ, ਪਰ ਉਹ ਕੱਦ ਦਾ ਮਦਰਾ ਹੋਣ ਕਰਕੇ ਭੀੜ ਵਿੱਚੋਂ ਯਿਸ਼ੂ ਨੂੰ ਵੇਖ ਨਾ ਸਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.