ਲੂਕਸ 19

“ਫਿਰ ਇੱਕ ਹੋਰ ਨੌਕਰ ਆਇਆ ਅਤੇ ਉਸ ਨੇ ਆ ਕੇ ਕਿਹਾ, ‘ਸ਼੍ਰੀਮਾਨ ਜੀ, ਇਹ ਹੈ ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕੇ, ਜਿਸ ਨੂੰ ਮੈਂ ਕੱਪੜੇ ਦੇ ਟੁਕੜੇ ਵਿੱਚ ਲਪੇਟ ਕੇ ਰੱਖਿਆ ਹੋਇਆ ਹੈ।

Luke 19:20 (UKJV) And another came, saying, Lord, behold, here is your pound, which I have kept laid up in a cloth:

18“ਦੂਸਰਾ ਦਾਸ ਆਇਆ ਅਤੇ ਬੋਲਿਆ, ‘ਸ਼੍ਰੀਮਾਨ ਜੀ, ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕਿਆ ਤੋਂ ਮੈਂ ਪੰਜ ਹੋਰ ਕਮਾਏ ਹਨ।’

19“ਉਸ ਦੇ ਮਾਲਕ ਨੇ ਜਵਾਬ ਦਿੱਤਾ, ‘ਤੂੰ ਪੰਜ ਸ਼ਹਿਰਾਂ ਦੀ ਜਿੰਮੇਦਾਰੀ ਸੰਭਾਲ।’

20“ਫਿਰ ਇੱਕ ਹੋਰ ਨੌਕਰ ਆਇਆ ਅਤੇ ਉਸ ਨੇ ਆ ਕੇ ਕਿਹਾ, ‘ਸ਼੍ਰੀਮਾਨ ਜੀ, ਇਹ ਹੈ ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕੇ, ਜਿਸ ਨੂੰ ਮੈਂ ਕੱਪੜੇ ਦੇ ਟੁਕੜੇ ਵਿੱਚ ਲਪੇਟ ਕੇ ਰੱਖਿਆ ਹੋਇਆ ਹੈ।

21ਮੈਂ ਤੁਹਾਡੇ ਤੋਂ ਡਰਦਾ ਸੀ, ਕਿਉਂਕਿ ਤੁਸੀਂ ਸਖ਼ਤ ਆਦਮੀ ਹੋ। ਤੁਸੀਂ ਉਹ ਕੱਢ ਲੈਂਦੇ ਹੋ ਜੋ ਤੁਸੀਂ ਨਹੀਂ ਲਾਇਆ ਅਤੇ ਜੋ ਬੀਜਿਆ ਨਹੀਂ ਉਹ ਵੱਢਦੇ ਹੋ।’

22“ਉਸ ਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਨੌਕਰ, ਮੈਂ ਤੇਰੇ ਹੀ ਸ਼ਬਦਾਂ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ। ਤੂੰ ਜਾਣਦਾ ਸੀ, ਕਿ ਮੈਂ ਸਖ਼ਤ ਆਦਮੀ ਹਾਂ, ਜੋ ਮੈਂ ਨਹੀਂ ਰੱਖਿਆ ਉਸ ਨੂੰ ਚੁੱਕ ਲੈਂਦਾ ਹੈ, ਅਤੇ ਜੋ ਮੈਂ ਨਹੀਂ ਬੀਜਿਆ ਉਹ ਵੱਢਦਾ ਹਾਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.