ਲੂਕਸ 19

ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ, ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ।’ ”

Luke 19:27 (UKJV) But those mine enemies, which would not that I should reign over them, bring here, and slay them before me.

25“ਉਹਨਾਂ ਨੇ ਕਿਹਾ, ‘ਸ਼੍ਰੀਮਾਨ ਜੀ, ਉਸ ਕੋਲ ਪਹਿਲਾਂ ਹੀ ਦਸ ਹੈ!’

26“ਉਸ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰੇਕ ਨੂੰ ਜਿਸ ਕੋਲ ਹੈ ਹੋਰ ਵੀ ਦਿੱਤਾ ਜਾਵੇਗਾ, ਪਰ ਜਿਸ ਕਿਸੇ ਕੋਲ ਕੁਝ ਵੀ ਨਹੀਂ ਹੈ ਉਸ ਤੋਂ ਜੋ ਉਹ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।

27ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ, ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ।’ ”

28ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।

29ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.