ਲੂਕਸ 19

ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,

Luke 19:29 (UKJV) And it came to pass, when he was come nigh to Bethphage and Bethany, at the mount called the mount of Olives, he sent two of his disciples,

27ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ, ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ।’ ”

28ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।

29ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,

30“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

31ਜੇ ਕੋਈ ਤੁਹਾਨੂੰ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਖੋਲ੍ਹ ਰਹੇ ਹੋ?’ ਤਾਂ ਕਹੋ, ‘ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.