ਲੂਕਸ 19

ਹਰ ਰੋਜ਼ ਯਿਸ਼ੂ ਹੈਕਲ ਵਿੱਚ ਉਪਦੇਸ਼ ਦਿੰਦੇ ਸੀ। ਪਰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਲੋਕਾਂ ਦੇ ਆਗੂ ਉਸ ਨੂੰ ਮਾਰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

Luke 19:47 (UKJV) And he taught daily in the temple. But the chief priests and the scribes and the chief of the people sought to destroy him,

45ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਤਾਂ ਯਿਸ਼ੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

46ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”

47ਹਰ ਰੋਜ਼ ਯਿਸ਼ੂ ਹੈਕਲ ਵਿੱਚ ਉਪਦੇਸ਼ ਦਿੰਦੇ ਸੀ। ਪਰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਲੋਕਾਂ ਦੇ ਆਗੂ ਉਸ ਨੂੰ ਮਾਰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

48ਫਿਰ ਵੀ ਉਹਨਾਂ ਨੂੰ ਅਜਿਹਾ ਕਰਨ ਦਾ ਕੋਈ ਰਾਹ ਨਹੀਂ ਮਿਲ ਸਕਿਆ, ਕਿਉਂਕਿ ਸਾਰੇ ਲੋਕ ਯਿਸ਼ੂ ਦੇ ਸ਼ਬਦਾਂ ਤੋਂ ਬਹੁਤ ਪ੍ਰਭਾਵਿਤ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.