ਲੂਕਸ 19

ਜਦੋਂ ਯਿਸ਼ੂ ਉੱਥੇ ਪਹੁੰਚੇ, ਉਹਨਾਂ ਨੇ ਉੱਪਰ ਵੇਖਿਆ ਅਤੇ ਉਸ ਨੂੰ ਕਿਹਾ, “ਜ਼ਕਖਾਇਯਾਸ, ਤੁਰੰਤ ਹੇਠਾਂ ਆ ਜਾ। ਜ਼ਰੂਰੀ ਹੈ ਕਿ ਅੱਜ ਮੈਂ ਤੇਰੇ ਘਰ ਵਿੱਚ ਠਹਿਰਾ।”

Luke 19:5 (UKJV) And when Jesus came to the place, he looked up, and saw him, and said unto him, Zacchaeus, make haste, and come down; in order to day I must abide at your house.

3ਉਹ ਇਹ ਵੇਖਣਾ ਚਾਹੁੰਦਾ ਸੀ ਕਿ ਯਿਸ਼ੂ ਕੌਣ ਹੈ, ਪਰ ਉਹ ਕੱਦ ਦਾ ਮਦਰਾ ਹੋਣ ਕਰਕੇ ਭੀੜ ਵਿੱਚੋਂ ਯਿਸ਼ੂ ਨੂੰ ਵੇਖ ਨਾ ਸਕਿਆ।

4ਤਾਂ ਉਹ ਯਿਸ਼ੂ ਨੂੰ ਵੇਖਣ ਲਈ ਅੱਗੇ ਭੱਜਿਆ ਅਤੇ ਇੱਕ ਗੂਲਰ ਦੇ ਰੁੱਖ ਤੇ ਚੜ੍ਹਿਆ, ਕਿਉਂਕਿ ਯਿਸ਼ੂ ਉਸੇ ਰਸਤੇ ਤੋਂ ਆ ਰਹੇ ਸੀ।

5ਜਦੋਂ ਯਿਸ਼ੂ ਉੱਥੇ ਪਹੁੰਚੇ, ਉਹਨਾਂ ਨੇ ਉੱਪਰ ਵੇਖਿਆ ਅਤੇ ਉਸ ਨੂੰ ਕਿਹਾ, “ਜ਼ਕਖਾਇਯਾਸ, ਤੁਰੰਤ ਹੇਠਾਂ ਆ ਜਾ। ਜ਼ਰੂਰੀ ਹੈ ਕਿ ਅੱਜ ਮੈਂ ਤੇਰੇ ਘਰ ਵਿੱਚ ਠਹਿਰਾ।”

6ਇਸ ਲਈ ਉਹ ਇੱਕ ਦਮ ਹੇਠਾਂ ਆਇਆ ਅਤੇ ਖੁਸ਼ੀ ਨਾਲ ਯਿਸ਼ੂ ਦਾ ਆਪਣੇ ਘਰ ਵਿੱਚ ਸਵਾਗਤ ਕੀਤਾ।

7ਸਾਰੇ ਲੋਕਾਂ ਨੇ ਇਹ ਵੇਖਿਆ ਅਤੇ ਬੁੜਬੜੋਨ ਲੱਗੇ, “ਉਹ ਇੱਕ ਪਾਪੀ ਮਨੁੱਖ ਦੇ ਘਰ ਮਹਿਮਾਨ ਬਣ ਕੇ ਗਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.