ਲੂਕਸ 2

ਯੋਸੇਫ਼ ਦਾਵੀਦ ਦੇ ਵੰਸ਼ ਵਿੱਚੋਂ ਸੀ, ਇਸ ਲਈ ਉਹ ਗਲੀਲ ਪ੍ਰਦੇਸ਼ ਦੇ ਨਾਜ਼ਰੇਥ ਨਗਰ ਤੋਂ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਅਰਥਾਤ ਦਾਵੀਦ ਦੇ ਨਗਰ ਗਿਆ।

Luke 2:4 (UKJV) And Joseph also went up from Galilee, out of the city of Nazareth, into Judaea, unto the city of David, which is called Bethlehem; (because he was of the house and lineage of David:)

2ਇਹ ਸੀਰੀਆ ਰਾਜ ਉੱਤੇ ਰਾਜਪਾਲ ਕੁਰੀਨੀਉਸ ਦੇ ਰਾਜ ਵਿੱਚ ਪਹਿਲੀ ਜਨਗਣਨਾ ਸੀ।

3ਸਾਰੇ ਨਾਗਰਿਕ ਆਪਣੇ ਨਾਮ ਦਰਜ ਕਰਵਾਉਣ ਲਈ ਆਪਣੇ-ਆਪਣੇ ਜਨਮ ਸਥਾਨ ਨੂੰ ਜਾਣ ਲੱਗੇ।

4ਯੋਸੇਫ਼ ਦਾਵੀਦ ਦੇ ਵੰਸ਼ ਵਿੱਚੋਂ ਸੀ, ਇਸ ਲਈ ਉਹ ਗਲੀਲ ਪ੍ਰਦੇਸ਼ ਦੇ ਨਾਜ਼ਰੇਥ ਨਗਰ ਤੋਂ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਅਰਥਾਤ ਦਾਵੀਦ ਦੇ ਨਗਰ ਗਿਆ।

5ਉਹ ਵੀ ਆਪਣੀ ਮੰਗੇਤਰ ਮਰਿਯਮ ਦੇ ਨਾਲ ਜੋ ਗਰਭਵਤੀ ਸੀ ਆਪਣੇ ਨਾਮ ਦਰਜ ਕਰਾਉਣ ਲਈ ਉੱਥੇ ਗਿਆ।

6ਬੇਥਲੇਹੇਮ ਵਿੱਚ ਹੀ ਮਰਿਯਮ ਦੇ ਜਨਣ ਦੇ ਦਿਨ ਪੂਰੇ ਹੋ ਗਏ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.