ਲੂਕਸ 2

ਯਿਸ਼ੂ ਆਪਣੇ ਮਾਪਿਆਂ ਨਾਲ ਨਾਜ਼ਰੇਥ ਵਾਪਸ ਆਏ ਅਤੇ ਉਹਨਾਂ ਦੇ ਆਗਿਆਕਾਰੀ ਰਹੇ। ਉਹਨਾਂ ਦੀ ਮਾਤਾ ਨੇ ਇਹ ਸਭ ਚੀਜ਼ਾਂ ਆਪਣੇ ਦਿਲ ਵਿੱਚ ਸਾਂਭ ਕੇ ਰੱਖੀਆਂ।

Luke 2:51 (UKJV) And he went down with them, and came to Nazareth, and was subject unto them: but his mother kept all these sayings in her heart.

49ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?”

50ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ।

51ਯਿਸ਼ੂ ਆਪਣੇ ਮਾਪਿਆਂ ਨਾਲ ਨਾਜ਼ਰੇਥ ਵਾਪਸ ਆਏ ਅਤੇ ਉਹਨਾਂ ਦੇ ਆਗਿਆਕਾਰੀ ਰਹੇ। ਉਹਨਾਂ ਦੀ ਮਾਤਾ ਨੇ ਇਹ ਸਭ ਚੀਜ਼ਾਂ ਆਪਣੇ ਦਿਲ ਵਿੱਚ ਸਾਂਭ ਕੇ ਰੱਖੀਆਂ।

52ਯਿਸ਼ੂ ਬੁੱਧ ਅਤੇ ਕੱਦ ਅਤੇ ਪਰਮੇਸ਼ਵਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.